ਸਕੂਲ ਪ੍ਰਿੰਸੀਪਲ ਸਸਪੈਂਡ!
-ਸਿੰਘਾਪੁਰ ਟ੍ਰੇਨਿੰਗ ਦੌਰਾਨ ਲੇਡੀ ਗਾਈਡ ਨਾਲ ਦੁਰਵਿਹਾਰ ਕਰਨ ਦਾ ਹੈ ਦੋਸ਼
ਸਿੱਖਿਆ ਫੋਕਸ, ਚੰਡੀਗੜ੍ਹ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਿੰਸੀਪਲ ਗੌਤਮ ਗੌਤਮ ਖੁਰਾਣਾ ਨੂੰ ਸਿੰਘਾਪੁਰ ਟ੍ਰੇਨਿੰਗ ਦੌਰਾਨ ਲੇਡੀ ਗਾਈਡ ਨਾਲ ਦੁਰਵਿਹਾਰ ਕਰਨ ਦੇ ਦੋਸ਼ ਹੇਠ ਸਸਪੈਂਡ ਕਰ ਦਿੱਤਾ ਗਿਆ ਹੈ।







