ਪੰਜਾਬ ਸਰਕਾਰ ਵਿਧਾਨ ਸਭਾ ਦੇ ਬਜ਼ਟ ਸੈਸ਼ਨ ਵਿੱਚ ਨਵੀਂ ਸਿੱਖਿਆ ਨੀਤੀ 2020 ਨੂੰ ਰੱਦ ਕਰਨ ਦਾ ਮਤਾ ਪਾਸ ਕਰੇ : ਜੀਟੀਯੂ
ਪੰਜਾਬ ਸਰਕਾਰ ਵਿਧਾਨ ਸਭਾ ਦੇ ਬਜ਼ਟ ਸੈਸ਼ਨ ਵਿੱਚ ਨਵੀਂ ਸਿੱਖਿਆ ਨੀਤੀ 2020 ਨੂੰ ਰੱਦ ਕਰਨ ਦਾ ਮਤਾ ਪਾਸ ਕਰੇ : ਜੀਟੀਯੂ -ਜਿਹੜਾ ਖਜ਼ਾਨੇ ਵਿਚੋਂ ਇੱਕ ਰੁਪਈਆ ਵੀ ਫ਼ਾਇਦਾ ਲੈਂਦਾ ਹੈ ਉਹਨਾਂ ਸਾਰਿਆਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਨਾ ਲਾਜ਼ਮੀ ਕਰੇ ਸਰਕਾਰ ਚਾਹਲ/ ਸਸਕੌਰ ਸਿੱਖਿਆ ਫੋਕਸ, ਜਲੰਧਰ। ਗੌਰਮਿੰਟ ਟੀਚਰਜ ਯੂਨੀਅਨ ਪੰਜਾਬ […]